ਭਾਜਪਾ ਆਗੂ ਤੀਕਸ਼ਣ ਸੂਦ ਕਿਉਂ ਪਹੁੰਚੇ ਹਾਈ ਕੋਰਟ ਤੇ ਕਿਸਾਨ ਅੰਦੋਲਨ ਬਾਰੇ ਬਿਆਨਾਂ ਉੱਤੇ ਕੀ ਸਫ਼ਾਈ ਦਿੱਤੀ
ਪ੍ਰਕਾਸ਼ਿਤ
ਭਾਜਪਾ ਆਗੂ ਤੀਕਸ਼ਣ ਸੂਦ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਸੁਰੱਖਿਆ ਦੀ ਲੋੜ ਨਹੀਂ।
ਉਨ੍ਹਾਂ ਕਿਹਾ, "ਸਰਕਾਰ ਖੇਡ ਵਿੱਚ ਲੱਗੀ ਹੋਈ ਹੈ। ਇਹ ਖੇਡ ਪੰਜਾਬ ਨੂੰ ਪੁਰਾਣੇ ਸਮੇਂ ਵਿੱਚ ਲੈ ਕੇ ਜਾ ਸਕਦਾ ਹੈ। ਮੈਂ ਚੀਜ਼ਾਂ ਰਿਕਾਰਡ ਵਿੱਚ ਲੈ ਕੇ ਆਉਂਦੀਆਂ ਹਨ।"
ਤੀਕਸ਼ਣ ਸੂਦ ਨੇ ਹਾਈ ਕੋਰਟ ਦਾ ਰੁਖ ਕਿਉਂ ਕੀਤਾ ਅਤੇ ਕੀ ਹੈ ਉਨ੍ਹਾਂ ਦੀ ਕਿਸਾਨ ਅੰਦੋਲਨ ਬਾਰੇ ਬਿਆਨਾਂ ਉੱਤੇ ਸਫ਼ਾਈ?
ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਰਾਜਨ ਪਪਨੇਜਾ