ਕਿਸਾਨ ਜਥੇਬੰਦੀਆਂ ਵੱਲੋਂ ਸ਼ੱਕੀ ਵਿਅਕਤੀ ਨੂੰ ਫੜ੍ਹੇ ਜਾਣ ਬਾਰੇ ਬਾਰੇ ਕੀ ਬੋਲੇ ਮਨੋਹਰ ਲਾਲ ਖੱਟਰ

ਪ੍ਰਕਾਸ਼ਿਤ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਵੱਲੋਂ ਫੜੇ ਵਿਅਕਤੀ ਬਾਰੇ ਕਿਹਾ,"ਪੁਲਿਸ ਪੁੱਛਗਿਛ ਕਰ ਰਹੀ ਹੈ, ਇਸ ਬਾਰੇ ਹਾਲੇ ਕੁਝ ਕਹਿਣਾ ਉਚਿਤ ਨਹੀਂ ਹੈ, ਉਸ ਤੋਂ ਬਾਅਦ ਅਧਿਕਾਰਿਤ ਬਿਆਨ ਤੁਹਾਨੂੰ ਦਿੱਤਾ ਜਾਵੇਗਾ"

ਗੁਰਨਾਮ ਸਿੰਘ ਚਢੂਨੀ ਨੇ 26 ਜਨਵਰੀ ਦੇ ਮੱਦੇ ਨਜ਼ਰ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ "26 ਜਨਵਰੀ ਇੱਕ ਕੌਮੀ ਤਿਉਹਾਰ ਹੈ ਅਤੇ ਇਸ ਦਾ ਵਿਰੋਧ ਲੋਕਾਂ ਵਿੱਚ ਗਲਤ ਸੁਨੇਹਾ ਜਾ ਸਕਦਾ ਹੈ।

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)