ਸਿੰਘੂ ਬਾਰਡਰ ਪਹੁੰਚੇ ਰਵਨੀਤ ਸਿੰਘ ਬਿੱਟੂ ਨੇ ਵਿਰੋਧ ਤੋਂ ਬਾਅਦ ਕੀ ਕਿਹਾ

ਪ੍ਰਕਾਸ਼ਿਤ

ਸਿੰਘੂ ਬਾਰਡਰ ਪਹੁੰਚੇ ਕਾਂਗਰਸ ਐੱਮਪੀ ਰਵਨੀਤ ਬਿੱਟੂ ਦਾ ਵਿਰੋਧ ਹੋਇਆ। ਬਿੱਟੂ ਉੱਥੇ ਕਿਸਾਨ ਸੰਸਦ ’ਚ ਹਿੱਸਾ ਲੈਣ ਲਈ ਪਹੁੰਚੇ ਸਨ ਅਤੇ ਵਿਰੋਧ ਕਰ ਰਹੀ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ।

ਐਡਿਟ: ਰਵੀ ਸ਼ੰਕਰ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)