Farmers Protest: ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਤੇ ਕੀ ਬੋਲੇ ਪੰਜਾਬ ਦੇ ਬੁੱਧੀਜੀਵੀ

ਪ੍ਰਕਾਸ਼ਿਤ

ਗਣਤੰਤਰ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਵਿੱਚ ਦਿੱਲੀ 'ਚ ਕਈ ਥਾਂ ਹਿੰਸਾ ਵੇਖਣ ਨੂੰ ਮਿਲੀ ਹੈ। ਕਈ ਥਾਵਾਂ 'ਤੇ ਹਾਲਾਤ ਕਾਬੂ ਕਰਨ ਲਈ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ। ਕਈ ਲੋਕ ਇਸ ਹਿੰਸਾ ਨੂੰ ਸਿਆਸਤ ਨਾਲ ਵੀ ਜੋੜ ਕੇ ਦੇਖ ਰਹੇ ਹਨ ਤੇ ਕੁਝ ਇਸ ਨੂੰ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਰਵਿੰਦਰ ਸਿੰਘ ਰੋਬਿਨ ਅਤੇ ਸੁਖਚਰਨਪ੍ਰੀਤ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)