ਲਾਲ ਕਿਲੇ ’ਤੇ ਹੰਗਾਮੇ ਮਗਰੋਂ ਕਿਸਾਨ ਆਗੂਆਂ ਲਈ 4 ਚੁਣੌਤੀਆਂ

ਪ੍ਰਕਾਸ਼ਿਤ

ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਕਈ ਥਾਵਾਂ ਉੱਤੇ ਹੋਈਆਂ ਹਿੰਸਕ ਘਟਨਾਵਾਂ ਨੇ ਅੰਦੋਨਲਕਾਰੀਆਂ ਅੱਗੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

ਹੁਣ ਤੱਕ ਕਿਸਾਨਾਂ ਦੀ ਇਕਜੁਟਤਾ, ਵੱਖ ਵੱਖ ਵਿਚਾਰਧਾਰਾਵਾਂ ਦਾ ਸਮਰਥਨ ਅਤੇ ਸ਼ਾਂਤਮਈ ਸਰੂਪ ਅੰਦਲੋਨ ਦੀ ਸ਼ਕਤੀ ਸਮਝੀ ਜਾ ਰਹੀ ਸੀ।

ਪਰ 26 ਜਨਵਰੀ ਦੀਆਂ ਘਟਨਾਵਾਂ, ਖਾਸਕਰ ਲਾਲ ਕਿਲੇ ਉੱਤੇ ਕੇਸਰੀ ਤੇ ਕਿਸਾਨੀ ਝੰਡਾ ਲਹਿਰਾਉਣ ਨੇ ਅੰਦੋਲਨ ਦੀ ਹੋਂਦ ਬਰਕਰਾਰ ਰਹਿਣ ਬਾਰੇ ਲੋਕਾਂ ਵਿਚ ਸ਼ੰਕੇ ਪੈਦਾ ਕਰ ਦਿੱਤੇ ਹਨ।

(ਰਿਪੋਰਟ- ਖੁਸ਼ਹਾਲ ਲਾਲੀ, ਸ਼ੂਟ-ਐਡਿਟ: ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)