ਕਿਸਾਨ ਅੰਦੋਲਨ : ਸੰਸਦ ਦੇ ਅੰਦਰ ਤੇ ਬਾਹਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਨੂੰ ਘੇਰਿਆ
ਪ੍ਰਕਾਸ਼ਿਤ
ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਅਕਾਲੀ ਦਲ ਸਣੇ ਕੁਝ ਵਿਰੋਧੀ ਦਲਾਂ ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ।
ਇਸ ਤੋਂ ਇਲਾਵਾ ਕੁਝ ਲੋਕ ਸਭਾ ਮੈਂਬਰਾਂ ਨੂੰ ਸੰਸਦ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਬਾਹਰ ਖੜ੍ਹੇ ਲੋਕ ਸਭਾ ਮੈਂਬਰਾਂ ਨੇ ਲਗਾਏ ਕਿਸਾਨੀ ਅੰਦੋਲਨ ਦੇ ਹੱਕ ’ਚ ਨਾਅਰੇ।
ਐਡਿਟ- ਸਦਫ਼ ਖ਼ਾਨ