ਸਿੰਘੂ ਬਾਰਡਰ ਤੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਮਾਂ ਦੀ ਅਪੀਲ: 'ਮੇਰੇ ਪੁੱਤ ਨੂੰ ਛੁਡਾ ਦਿਓ'

ਪ੍ਰਕਾਸ਼ਿਤ

ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨਾਂ ਅਤੇ ਬਾਹਰੋਂ ਆਏ ਕੁਝ ਲੋਕਾਂ ਵਿਚਾਲੇ 29 ਜਨਵਰੀ ਨੂੰ ਝੜਪ ਹੋਈ ਸੀ। ਸਿੰਘੂ ਬਾਰਡਰ 'ਤੇ ਸ਼ੁੱਕਰਵਾਰ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ 44 ਵਿਅਕਤੀਆਂ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਮੁਤਾਬਕ ਇਨ੍ਹਾਂ ਲੋਕਾਂ ਵਿੱਚ ਪੰਜਾਬ ਦੇ ਨਵਾਂ ਸ਼ਹਿਰ ਦਾ 22 ਸਾਲਾ ਨੌਜਵਾਨ ਰਣਜੀਤ ਸਿੰਘ ਵੀ ਸ਼ਾਮਲ ਹੈ।

ਰਿਪੋਰਟ- ਪ੍ਰਦੀਪ ਪੰਡਿਤ

ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)