ਕਿਸਾਨ ਅੰਦੋਲਨ ’ਚ ਸ਼ਾਮਲ ਹੋਵੋ ਜਾਂ ਫਿਰ 1500 ਰੁਪਿਆ ਭਰੋ, ਅਜਿਹਾ ਕਿੱਥੇ ਹੋ ਰਿਹਾ
ਪ੍ਰਕਾਸ਼ਿਤ
ਜ਼ਿਲ੍ਹਾ ਬਠਿੰਡਾ ਦੇ ਪਿੰਡ ਵਿਰਕ ਖੁਰਦ ਦੀ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ। ਜਿਸ ਦੇ ਤਹਿਤ ਪਿੰਡ ਦੇ ਹਰ ਘਰ ਵਿੱਚੋਂ ਇੱਕ ਵਿਅਕਤੀ ਦਿੱਲੀ ਧਰਨੇ ਵਿੱਚ ਜਾਣਾ ਲਾਜ਼ਮੀ ਹੈ। ਅਜਿਹਾ ਨਾ ਕਰਨ ’ਤੇ 1500 ਰੁਪਏ ਜ਼ੁਰਮਾਨਾ ਦੇਣਾ ਪਏਗਾ।
ਰਿਪੋਰਟ- ਸੁਰਿੰਦਰ ਮਾਨ
ਐਡਿਟ- ਸੁਮਿਤ ਵੈਦ