ਕਿਸਾਨ ਅੰਦੋਲਨ ; ਪੱਤਰਕਾਰ ਮਨਦੀਪ ਪੂਨੀਆ ਦੀ ਅਦਾਲਤ ’ਚ ਪੇਸ਼ੀ ਦੌਰਾਨ ਉਨ੍ਹਾਂ ਪਤਨੀ ਕੀ ਬੋਲੀ
ਪ੍ਰਕਾਸ਼ਿਤ
ਕਿਸਾਨ ਅੰਦੋਲਨ ਦੀ ਰਿਪੋਰਟਿੰਗ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਤਨੀ ਲੀਲਾ ਸ਼੍ਰੀ ਨੇ ਬੀਬੀਸੀ ਨਾਲ ਗੱਲਬਾਤ ਕੀਤੀ।
ਰਿਪੋਰਟ: ਸਤ ਸਿੰਘ , ਐਡਿਟ: ਸਦਫ਼ ਖ਼ਾਨ