ਕਿਸਾਨਾਂ ਲਈ ਸਰਕਾਰੀ ਟੀਚਰ ਇੰਝ ਕਰ ਰਿਹਾ ਅਨੋਖੇ ਢੰਗ ਨਾਲ ਪ੍ਰਚਾਰ

ਪ੍ਰਕਾਸ਼ਿਤ

ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਦੇ ਰਹਿਣ ਵਾਲੇ ਰਣਜੀਤ ਸਿੰਘ ਕਿਸਾਨੀ ਅੰਦੋਲਨ ’ਚ ਆਪਣੀ ਵੱਖਰੀ ਭੂਮਿਕਾ ਨਿਭਾ ਰਹੇ ਹਨ।

ਰਣਜੀਤ ਸਿੰਘ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਹਨ ਅਤੇ ਉਹ ਗੱਡੀ ’ਤੇ ਸਪੀਕਰ ਲਾ ਵੱਖ-ਵੱਖ ਪਿੰਡਾਂ ਤੇ ਕਸਬਿਆਂ ’ਚ ਜਾ ਲੋਕਾਂ ਨੂੰ ਅੰਦੋਲਨ ’ਚ ਸ਼ਾਮਲ ਹੋਣ ਦੀ ਅਪੀਲ ਕਰਦੇ ਹਨ।

ਰਿਪੋਰਟ: ਗੁਰਪ੍ਰੀਤ ਚਾਵਲਾ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)