ਮੁਕਤਸਰ ਦੀ ਨੌਦੀਪ ਕੌਰ ਦੇ ਸੰਘਰਸ਼ ਤੇ ਜੇਲ੍ਹ ਜਾਣ ਦੀ ਕਹਾਣੀ

ਪ੍ਰਕਾਸ਼ਿਤ

ਦੇਸ਼ ਦੁਨੀਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਨੌਦੀਪ ਕੌਰ ਦਾ ਪਿਛੋਕੜ ਕੀ ਹੈ। ਇਹ ਵੀ ਜਾਣੋ ਕਿ ਕਿਹੜੇ ਮਾਮਲੇ ਵਿੱਚ ਉਹ ਗ੍ਰਿਫ਼ਤਾਰ ਕੀਤੀ ਗਈ ਹੈ।

(ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)