ਰਾਕੇਸ਼ ਟਿਕੈਤ ਨੋਹਰ ਕਸਬੇ ਵਿੱਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਿਤ ਕਰਦਿਆਂ ਕੀ-ਕੀ ਬੋਲੇ?
ਪ੍ਰਕਾਸ਼ਿਤ
ਹਰਿਆਣਾ ਦੀ ਹੱਦ ਨਾਲ ਲੱਗਦੇ ਰਾਜਸਥਾਨ ਦੇ ਕਸਬੇ ਨੋਹਰ ’ਚ ਕਿਸਾਨ ਮਹਾਂਪੰਚਾਇਤ ਹੋਈ। ਰਾਜਸਥਾਨ ਤੋਂ ਇਲਾਵਾ ਹਰਿਆਣਾ ਦੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਮਹਾਂਪੰਚਾਇਤ ’ਚ ਬੀਕੇਯੂ ਦੇ ਨੇਤਾ ਰਾਕੇਸ਼ ਟਿਕੈਤ ਵੀ ਪਹੁੰਚੇ ਸਨ।
(ਰਿਪੋਰਟ- ਪ੍ਰਭੂ ਦਿਆਲ, ਐਡਿਟ- ਰਾਜਨ ਪਪਨੇਜਾ)