ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ 'ਤੇ ਤਸੀਹੇ ਤੇ ਹੱਡੀਆਂ ਟੁੱਟਣ ਦੇ ਸਬੂਤ ਮਿਲੇ

ਪ੍ਰਕਾਸ਼ਿਤ

ਪਿਛਲੇ ਮਹੀਨੇ ਹਰਿਆਣਾ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਮਜ਼ਦੂਰ ਅਧਿਕਾਰ ਸੰਗਠਨ ਦੇ ਪ੍ਰਧਾਨ ਸ਼ਿਵ ਕੁਮਾਰ (24) ਦੀ ਮੈਡੀਕਲ ਰਿਪੋਰਟ ਵਿੱਚ ਗੰਭੀਰ ਸੱਟਾਂ ਸਾਹਮਣੇ ਆਈਆਂ ਹਨ।

ਰਿਪੋਰਟ ਵਿਚ ਹੱਥਾਂ-ਪੈਰਾਂ ਵਿੱਚ ਫਰੈਕਚਰ ਸਣੇ ਕੁਝ ਗੰਭੀਰ ਸੱਟਾਂ ਹਨ। ਇਸ ਤੋਂ ਇਲਾਵਾ ਸਦਮੇ ਦੇ ਲੱਛਣ ਵੀ ਸਾਹਮਣੇ ਆਏ ਹਨ।

(ਰਿਪੋਰਟ- ਅਰਵਿੰਦ ਛਾਬੜਾ, ਐਡਿਟ- ਰਾਜਨ ਪਪਨੇਜਾ, ਆਵਾਜ਼- ਦਲੀਪ ਸਿੰਘ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)