ਆਇਸ਼ਾ ਖੁਦਕੁਸ਼ੀ ਮਾਮਲਾ ; ਕੀ ਪਤੀ ਲਈ ਬਣਾਇਆ ਸੀ ਵੀਡੀਓ, ਕੀ ਹੈ ਸੱਚ -5 ਅਹਿਮ ਖ਼ਬਰਾਂ

ਆਇਸ਼ਾ

ਤਸਵੀਰ ਸਰੋਤ, BHARGAV PARIKH

ਤਸਵੀਰ ਕੈਪਸ਼ਨ, ਪੁਲਿਸ ਸ਼ਿਕਾਇਤ ਮੁਤਾਬਕ ਆਇਸ਼ਾ ਨੇ 26 ਫਰਵਰੀ ਨੂੰ ਆਪਣਾ ਆਖਰੀ ਵੀਡੀਓ ਬਣਾਉਣ ਬਾਅਦ ਸਾਬਰਮਤੀ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਆਇਸ਼ਾ ਮੂਲ ਰੂਪ 'ਚ ਰਾਜਸਥਾਨ ਤੋਂ ਸੀ ਅਤੇ ਮੌਜੂਦਾ ਸਮੇਂ ਗੁਜਰਾਤ, ਅਹਿਮਦਾਬਾਦ ਦੇ ਵਤਾਵਾ ਵਿਖੇ ਰਹਿ ਰਹੀ ਸੀ। ਆਇਸ਼ਾ ਨੇ ਸਾਬਰਮਤੀ ਨਹਿਰ 'ਚ ਛਾਲ ਮਾਰਨ ਤੋਂ ਪਹਿਲਾਂ ਕਿਹਾ ਸੀ, "ਮੈਂ ਦੁਆ ਕਰਦੀ ਹਾਂ ਕਿ ਇਹ ਪਿਆਰੀ ਨਦੀ ਮੈਨੂੰ ਆਪਣੇ ਪ੍ਰਵਾਹ ਦੇ ਨਾਲ ਹੀ ਗਲੇ ਲਗਾ ਲਵੇ।"

ਉਨ੍ਹਾਂ ਨੇ ਕਿਹਾ, "...ਮੈਂ ਖੁਸ਼ ਹਾਂ ਕਿ ਮੈਂ ਆਪਣੇ ਅੱਲ੍ਹਾ ਨਾਲ ਮਿਲਾਂਗੀ। ਮੈਂ ਉਨ੍ਹਾਂ ਤੋਂ ਪੁੱਛਾਂਗੀ ਕਿ ਮੈਂ ਕਿੱਥੇ ਗਲਤ ਸੀ? ਮੈਨੂੰ ਚੰਗੇ ਮਾਪੇ ਮਿਲੇ। ...ਮੈਂ ਅੱਲ੍ਹਾ ਅੱਗੇ ਦੁਆ ਕਰਾਂਗੀ ਕਿ ਮੈਂ ਮੁੜ ਕਦੇ ਇਨਸਾਨਾਂ ਦੀ ਸ਼ਕਲ ਵੀ ਨਾ ਵੇਖਾਂ।"

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਕੋਰੋਨਾ ਦਾ ਟੀਕਾ ਹੁਣ 24 ਘੰਟੇ, ਇੰਝ ਕਰਵਾਓ ਰਜਿਸਟ੍ਰੇਸ਼ਨ

ਕੋਰੋਨਾ

ਤਸਵੀਰ ਸਰੋਤ, Getty Images

ਭਾਰਤ ਵਿੱਚ ਵੀ ਵੈਕਸੀਨ ਲਗਵਾਉਣ ਦਾ ਸਿਲਸਿਲਾ ਚੱਲ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਇਲਾਵਾ ਆਮ ਲੋਕ ਵੀ ਵੈਕਸੀਨ ਲਗਵਾ ਰਹੇ ਹਨ।

ਕੇਂਦਰ ਸਰਕਾਰ ਨੇ ਹਸਪਤਾਲਾਂ ਨੂੰ ਇਜਾਜ਼ਤ ਦੇ ਦਿੱਤੀ ਹੈ ਕਿ ਉਹ ਲੋਕਾਂ ਨੂੰ ਉਨ੍ਹਾਂ ਦੀ ਸਹੂਲਤ ਮੁਤਾਬਕ ਕਿਸੇ ਵੀ ਸਮੇਂ ਟੀਕਾ ਲਗਾ ਸਕਦੇ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਕੀ ਕਾਂਗਰਸ ਅੰਦਰੂਨੀ ਟਕਰਾਅ ਵੱਲ ਵੱਧ ਰਹੀ ਹੈ?

ਕਪਿਲ ਸਿੱਬਲ ਤੇ ਗੁਲਾਮ ਨਬੀ ਅਜ਼ਾਦ

ਤਸਵੀਰ ਸਰੋਤ, ANI

ਕਾਂਗਰਸ ਪਾਰਟੀ ਅਤੇ ਉਸ ਦੇ ਪਰੇਸ਼ਾਨ ਤੇ ਨਿਰਾਸ਼ ਸੀਨੀਅਰ ਆਗੂਆਂ ਦਾ ਸਮੂਹ ਜਾਨੀ ਕਿ 'ਜੀ-23' ਵੱਲੋਂ ਹੋ ਰਹੀ ਬਿਆਨਬਾਜ਼ੀ ਦੇ ਮੱਦੇ ਨਜ਼ਰ ਅਜਿਹੇ ਕਿਆਸ ਲਾਏ ਜਾ ਰਹੇ ਹਨ ਕਿ ਕੀ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਅਤੇ ਟਕਰਾਅ ਵਧ ਰਿਹਾ ਹੈ।

ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੰਮੂ 'ਚ ਹੋਏ ਸਮਾਗਮ ਦੌਰਾਨ ਜੀ-23 ਦੇ ਆਗੂਆਂ ਵੱਲੋਂ ਪ੍ਰਗਟ ਕੀਤੇ ਗਏ ਵਿਚਾਰ ਅਤੇ ਟਵਿੱਟਰ 'ਤੇ ਲੋਕ ਸਭਾ 'ਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਆਨੰਦ ਸ਼ਰਮਾ ਵਿਚਾਲੇ ਛਿੜੀ ਸ਼ਬਦੀ ਜੰਗ ਨੇ ਇੰਦਰੂਨੀ ਕਲੇਸ਼ ਦੇ ਸੰਕੇਤ ਦੇਣੇ ਸ਼ੁਰੂ ਕਰ ਦਿੱਤੇ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਸਮਲਿੰਗੀ ਵਿਆਹ ਸਰਕਾਰ ਲਈ ਮੌਲਿਕ ਅਧਿਕਾਰ ਕਿਉਂ ਨਹੀਂ?

ਸਮਲਿੰਗੀ

ਤਸਵੀਰ ਸਰੋਤ, Getty Images

ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਸਬੰਧੀ ਪਟੀਸ਼ਨਾਂ ਦੇ ਜਵਾਬ 'ਚ ਕੇਂਦਰ ਸਰਕਾਰ ਨੇ ਹਾਈ ਕੋਰਟ ਵਿੱਚ ਅਜਿਹੇ ਵਿਆਹਾਂ ਨੂੰ ਹਰੀ ਝੰਡੀ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ।

ਸਰਕਾਰ ਨੇ ਸਮਲਿੰਗੀ ਵੀਰਵਾਰ 25 ਫਰਵਰੀ ਨੂੰ ਕਿਹਾ ਕਿ ਸਮਲਿੰਗੀ ਜੋੜਿਆਂ ਨੂੰ ਪਾਰਟਨਰ ਦੀ ਤਰ੍ਹਾਂ ਰਹਿਣ ਅਤੇ ਜਿਨਸੀ ਸਬੰਧ ਕਾਇਮ ਕਰਨ ਦੀ ਤੁਲਨਾ ਭਾਰਤੀ ਪਰਿਵਾਰਕ ਇਕਾਈ ਨਾਲ ਨਹੀਂ ਕੀਤੀ ਜਾ ਸਕਦੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ISWOTY

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)