Women's Day: 8 ਮਾਰਚ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਮਹਿਲਾ ਦਿਵਸ

ਪ੍ਰਕਾਸ਼ਿਤ

ਸਾਲਾਂ ਤੋਂ ਦੁਨੀਆਂ ਭਰ ਵਿੱਚ ਮਹਿਲਾ ਦਿਵਸ ਮਨਾਇਆ ਜਾਂਦਾ ਹੈ ਪਰ ਇਹ ਸ਼ੁਰੂ ਕਿਵੇਂ ਹੋਇਆ? ਇਹ ਸਵਾਲ ਸ਼ਾਇਦ ਹੀ ਕਿਸੇ ਦੇ ਮਨ ਵਿੱਚ ਉਠਦਾ ਹੋਵੇ। ਜਾਣੋ ਇਸਦਾ ਇਤਿਹਾਸ ਅਤੇ ਇਸ ਨਾਲ ਜੁੜੇ ਹੋਰ ਵੀ ਕਈ ਅਹਿਮ ਸਵਾਲਾਂ ਦੇ ਜਵਾਬ।

ਵੀਡੀਓ- ਪ੍ਰਿਅੰਕਾ ਧੀਮਾਨ/ ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)