ਸਰਦੂਲ ਸਿਕੰਦਰ ਨੂੰ ਸ਼ਰਧਾਜ਼ਲੀ ਦਿੰਦਿਆਂ ਕਿਸ ਨੇ ਕੀ ਕਿਹਾ
ਪ੍ਰਕਾਸ਼ਿਤ
ਪੰਜਾਬ ਦੇ ਖੰਨਾ ’ਚ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਲਈ ਸ਼ਰਧਾਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ’ਚ ਪੰਜਾਬੀ ਗਾਇਕੀ ਦੀਆਂ ਵੱਡੀਆਂ ਹਸਤੀਆਂ ਸ਼ਾਮਲ ਹੋਈਆਂ।
ਰਿਪੋਰਟ- ਗੁਰਮਿੰਦਰ ਗਰੇਵਾਲ, ਐਡਿਟ- ਸੁਮਿਤ ਵੈਦ