ਦਿੱਲੀ ਬਾਰਡਰਾਂ ਤੋਂ ਬੀਬੀਆਂ ਦਾ ਮੋਦੀ ਸਰਕਾਰ ਨੂੰ ਸੁਨੇਹਾ

ਵੀਡੀਓ ਕੈਪਸ਼ਨ, ਦਿੱਲੀ ਬਾਰਡਰਾਂ ਤੋਂ ਬੀਬੀਆਂ ਦਾ ਮੋਦੀ ਸਰਕਾਰ ਨੂੰ ਸੁਨੇਹਾ
ਪ੍ਰਕਾਸ਼ਿਤ

ਮਹਿਲਾ ਦਿਵਸ ਮੌਕੇ ਟਿਕਰੀ ਬਾਰਡਰ ’ਤੇ ਹਜ਼ਾਰਾਂ ਔਰਤਾਂ ਦਾ ਇਕੱਠ। ਵੱਡੀ ਗਿਣਤੀ ਵਿੱਚ ਪੰਜਾਬ-ਹਰਿਆਣਾ ਦੀਆਂ ਔਰਤਾਂ ਨੇ ਇਕੱਠਾ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਤਾਇਆ। ਔਰਤਾਂ ਵੱਲੋਂ ਮਹਿਲਾ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ ਗਿਆ।

ਰਿਪੋਰਟ- ਸਤ ਸਿੰਘ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।