ਕੇਜਰੀਵਾਲ ਨੇ ਮੋਗਾ ਦੇ ਬਾਘਾ ਪੁਰਾਣਾ ਵਿੱਚ ਮੋਦੀ ਅਤੇ ਕੈਪਟਨ ’ਤੇ ਕੀ ਤੀਰ ਚਲਾਏ

ਵੀਡੀਓ ਕੈਪਸ਼ਨ, ਕੇਜਰੀਵਾਲ ਨੇ ਮੋਗਾ ਵਿੱਚ ਮੋਦੀ ਅਤੇ ਕੈਪਟਨ ’ਤੇ ਕੀ ਤੀਰ ਚਲਾਏ
ਪ੍ਰਕਾਸ਼ਿਤ

ਮੋਗਾ ਦੇ ਬਾਘਾ ਪੁਰਾਣਾ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਵੱਲੋਂ ਹੋਏ ‘ਕਿਸਾਨਾਂ ਦੇ ਮਹਾ ਸੰਮੇਲਨ’ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਾਇਆ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)