ਕੋਰੋਨਾਵਾਇਰਸ: ਲੌਕਡਾਊਨ ਲਗਾਉਣ ਤੋਂ ਪਹਿਲਾਂ ਕਿਸਤੋਂ ਸਲਾਹ ਲਈ ਗਈ ਸੀ, RTI 'ਚ ਖੁਲਾਸਾ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਲੌਕਡਾਊਨ ਲਗਾਉਣ ਤੋਂ ਪਹਿਲਾਂ ਕਿਸਤੋਂ ਸਲਾਹ ਲਈ ਗਈ ਸੀ, RTI 'ਚ ਖੁਲਾਸਾ
ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਹੋਈਆਂ ਮੌਤਾਂ ਦੀ ਗੱਲ ਕਰੀਏ ਤਾਂ ਭਾਰਤ ਉਨ੍ਹਾਂ ਮੁਲਕਾਂ ਵਿੱਚ ਸ਼ਾਮਲ ਹੈ ਜੋ ਇਸ ਮਹਾਂਮਾਰੀ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ। ਇੱਕ ਸਾਲ ਪਹਿਲਾਂ ਭਾਰਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਖ਼ਤ ਲੌਕਡਾਊਨ ਦਾ ਐਲਾਨ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਚਾਰ ਘੰਟੇ ਦਾ ਹੀ ਸਮਾਂ ਦਿੱਤਾ ਜਿਸ ਤੋਂ ਬਾਅਦ ਇਹ ਸਖ਼ਤ ਲੌਕਡਾਊਨ ਲਾਗੂ ਹੋ ਗਿਆ। BBC ਨੇ ਸੂਚਨਾ ਦੇ ਅਧਿਕਾਰ ਦੇ ਤਹਿਤ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਆਖਿਰ ਇਹ ਫੈਸਲਾ ਲੈਣ ਤੋਂ ਪਹਿਲਾਂ ਪੀਐੱਮ ਨੇ ਕਿਸ ਤੋਂ ਸਲਾਹ ਲਈ ਸੀ।

BBC ਪੱਤਰਕਾਰ ਜੁਗਲ ਪੁਰੋਹਿਤ ਦੀ ਖ਼ਾਸ ਰਿਪੋਰਟ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)