ਭਾਰਤ ਬੰਦ: ਪੰਜਾਬ ਅਤੇ ਹਰਿਆਣਾ ਵਿੱਚ ਕੀ ਹਾਲਾਤ?

ਪ੍ਰਕਾਸ਼ਿਤ

ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਦੇ ਚਾਰ ਮਹੀਨੇ ਪੂਰੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ਼ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਅਤੇ ਹਰਿਆਣਾ ਵਿੱਚ ਕੀ ਹਨ ਹਾਲਾਤ?

(ਰਿਪੋਰਟ- ਸਤ ਸਿੰਘ, ਪ੍ਰਭੂ ਦਿਆਲ, ਪ੍ਰਦੀਪ ਪੰਡਿਤ ਤੇ ਸੁਖਚਰਨ ਪ੍ਰੀਤ)

(ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)