ਪੰਜਾਬ ਵਿੱਚ ਕੋਰੋਨਾ ਦੇ ਵਿਗੜ ਰਹੇ ਹਾਲਾਤ ਅਤੇ ਵੈਕਸੀਨ ਤੋਂ ਕੀ ਹਨ ਉਮੀਦਾਂ

ਪ੍ਰਕਾਸ਼ਿਤ

ਪੰਜਾਬ ਦੇ ਡਾਕਟਰ ਕਹਿੰਦੇ ਹਨ ਕਿ ਸੂਬੇ ਵਿੱਚ ਪਹਿਲਾਂ ਬਹੁਤ ਘੱਟ ਲੋਕ ਵੈਕਸੀਨ ਲਵਾ ਰਹੇ ਸਨ ਪਰ ਹੁਣ ਇਸ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।

ਪੰਜਾਬ ਸਰਕਾਰ ਨੇ ਇੱਕ ਲੱਖ ਵੈਕਸੀਨ ਰੋਜ਼ਾਨਾ ਲਾਉਣ ਦਾ ਟੀਚਾ ਰੱਖਿਆ ਹੈ। ਹਾਲੇ ਵੈਕਸੀਨ ਲਵਾਉਣ ਵਾਲੇ ਲੋਕਾਂ ਦੀ ਗਿਣਤੀ ਇਸ ਅੰਕੜੇ ਤੋਂ ਘੱਟ ਹੈ ਪਰ ਸਰਕਾਰ ਦਾ ਦਾਅਵਾ ਹੈ ਕਿ ਜਲਦੀ ਹੀ ਉਹ ਇਸ ਟੀਚੇ ਨੂੰ ਹਾਸਲ ਕਰ ਲਵੇਗੀ।

ਰਿਪੋਰਟ ਅਰਵਿੰਦ ਛਾਬੜਾ, ਐਡਿਟ : ਗੁਲਸ਼ਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)