ਮੁਖ਼ਤਾਰ ਅੰਸਾਰੀ ਰੋਪੜ ਜੇਲ੍ਹ ਤੋਂ ਯੂਪੀ ਲਈ ਰਵਾਨਾ, ਜਾਣੋ ਪਿਛੋਕੜ

ਵੀਡੀਓ ਕੈਪਸ਼ਨ, ਮੁਖ਼ਤਾਰ ਅੰਸਾਰੀ ਰੋਪੜ ਜੇਲ੍ਹ ਤੋਂ ਯੂਪੀ ਲਈ ਰਵਾਨਾ, ਜਾਣੋ ਪਿਛੋਕੜ
ਪ੍ਰਕਾਸ਼ਿਤ

ਪੰਜਾਬ ਦੀ ਰੋਪੜ ਜੇਲ੍ਹ ਤੋਂ ਯੂਪੀ ਪੁਲਿਸ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਲੈ ਕੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਗਈ।

ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਤੋਂ ਯੂਪੀ ਦੇ ਬਾਂਦਾ ਜੇਲ੍ਹ ਵਿੱਚ ਸ਼ਿਫਟ ਕਰਨ ਦਾ ਹੁਕਮ ਦਿੱਤਾ ਸੀ। ਕੋਰਟ ਨੇ ਕਿਹਾ ਸੀ ਕਿ ਬਾਂਦਾ ਜੇਲ੍ਹ ਦੇ ਸੁਪਰਡੈਂਟ ਅੰਸਾਰੀ ਦੀਆਂ ਮੈਡੀਕਲ ਸਹੂਲਤਾਂ ਦਾ ਵੀ ਪ੍ਰਬੰਧ ਕਰਨਗੇ। ਜਾਣੋ ਕੀ ਹੈ ਸਾਰਾ ਮਾਮਲਾ ਅਤੇ ਕੀ ਹੈ ਮੁਖ਼ਤਾਰ ਅੰਸਾਰੀ ਦਾ ਪਿਛੋਕੜ।

(ਵੀਡੀਓ- ANI)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)