ਕਰੋਨਾਵਾਇਰਸ ਦੇ ਮਰੀਜ਼ਾਂ ਦੀ ਮਦਦ ਲਈ ਬੰਗਲਾ ਸਾਹਿਬ ਗੁਰਦੁਆਰਾ ਤੇ ਚੰਡੀਗੜ੍ਹ ਦੀ ਸੰਸਥਾ ਆਈ ਸਾਹਮਣੇ

ਪ੍ਰਕਾਸ਼ਿਤ

ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਰਾਹੀਂ ਕੋਵਿਡ- ਮਰੀਜ਼ਾਂ ਨੂੰ ਘਰ-ਘਰ ਜਾ ਕੇ ਲੰਗਰ ਪਹੁੰਚਾਇਆ ਜਾ ਰਿਹਾ ਹੈ।

ਚੰਡੀਗੜ੍ਹ ਦੇ ਇੱਕ ਹਸਪਤਾਲ ਵੱਲੋਂ ਵੀ ਆਕਸੀਜਨ ਸਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੋਰ ਵੀ ਕਈ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਐਡਿਟ:ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)