ਪੀਰੀਅਡਜ਼ ਤੇ ਗਰਭ ਦੌਰਾਨ ਵੈਕਸੀਨ ਲਗਵਾਉਣਾ ਕਿੰਨਾ ਸੁਰੱਖਿਅਤ

ਪ੍ਰਕਾਸ਼ਿਤ

18 ਸਾਲ ਤੋਂ ਵੱਧ ਦੀ ਉਮਰ ਦੇ ਸਾਰੇ ਲੋਕ 1 ਮਈ ਤੋਂ ਕੋਰੋਨਾਵਾਇਰਸ ਦੇ ਨਾਲ ਲੜਨ ਲਈ ਬਣਾਈ ਗਈ ਵੈਕਸੀਨ ਲੈ ਸਕਣਗੇ।

ਪਰ ਇੱਕ ਮੈਸੇਜ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਫੈਲਾਇਆ ਜਾ ਰਿਹਾ ਹੈ ਕਿ ਪੀਰੀਅਡ ਦੌਰਾਨ ਔਰਤਾਂ ਦੇ ਲਈ ਇਹ ਵੈਕਸੀਨ ਲੈਣਾ ਸੁਰੱਖਿਅਤ ਨਹੀਂ ਹੈ। ਇਸੇ ਬਾਰੇ ਕਈ ਔਰਤਾਂ ਨੇ ਆਪਣੀ ਸ਼ੰਕਾ ਜ਼ਾਹਿਰ ਕੀਤੀ ਹੈ।

ਇਸ ਤੋਂ ਇਲਾਵਾ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਕੀ ਵੈਕਸੀਨ ਲਗਵਾ ਸਕਦੀਆਂ ਹਨ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)