You’re viewing a text-only version of this website that uses less data. View the main version of the website including all images and videos.
ਦਿੱਲੀ ਵਿੱਚ ਆਕਸੀਜਨ ਦੀ ਕਮੀ ਲਈ ਭਟਕਦੇ ਪਰਿਵਾਰਾਂ ਨੇ ਸਰਕਾਰ ਨੂੰ ਕੀ ਕਿਹਾ
ਪ੍ਰਕਾਸ਼ਿਤ
ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਦੇਸ ਦੀ ਰਾਜਧਾਨੀ ਦਿੱਲੀ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਮੁਸ਼ਕਲਾਂ ਦਾ ਪਹਾੜ ਟੁੱਟ ਗਿਆ ਹੈ।
ਹਸਪਤਾਲਾਂ ਵਿੱਚ ਮੈਡੀਕਲ ਆਕਸੀਜਨ ਦੀ ਕਮੀ ਕਾਰਨ ਪਰਿਵਾਰ ਆਪਣੇ ਮਰੀਜ਼ਾਂ ਲਈ ਖੁਦ ਆਕਸੀਜਨ ਦਾ ਪ੍ਰਬੰਧ ਕਰਨ ਲਈ ਮਜਬੂਰ ਹਨ।
ਹਾਲਾਤ ਇਹ ਹਨ ਕਿ ਕਾਫ਼ੀ ਵੱਧ ਕੀਮਤਾਂ 'ਤੇ ਵੀ ਉਨ੍ਹਾਂ ਨੂੰ ਆਕਸੀਜਨ ਨਹੀਂ ਮਿਲ ਪਾ ਰਹੀ। ਅਜਿਹੇ ਵਿੱਚ ਪਰੇਸ਼ਾਨ ਮਰੀਜ਼ ਸਰਕਾਰ ਨੂੰ ਕੀ ਬੋਲ ਰਹੇ ਹਨ?
ਵੀਡੀਓ- ਪੀਯੂਸ਼ ਨਾਗਪਾਲ