You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ ਕਾਰਨ ਪੰਜਾਬ 'ਚ ਪਿੰਡਾਂ ਨਾਲੋਂ ਸ਼ਹਿਰਾਂ 'ਚ ਮੌਤਾਂ, ਕਿਹੜੇ ਸ਼ਹਿਰ 'ਚ ਸਭ ਤੋਂ ਵੱਧ ਅਸਰ
ਪ੍ਰਕਾਸ਼ਿਤ
ਪੰਜਾਬ ਦੇ ਸ਼ਹਿਰ ਅਤੇ ਪਿੰਡ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹਨ, ਮਹਾਂਮਾਰੀ ਦਾ ਪ੍ਰਸਾਰ ਅਜੇ ਵੀ ਸ਼ਹਿਰਾਂ ਵਿੱਚ ਪਿੰਡਾਂ ਨਾਲੋਂ ਬਹੁਤ ਜ਼ਿਆਦਾ ਹੈ।
ਸੂਬਾ ਸਰਕਾਰ ਵੱਲੋਂ ਇਸ ਹਫ਼ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ਹਿਰਾਂ ਵਿੱਚ ਹੋਈਆਂ ਮੌਤਾਂ ਵੀ ਪਿੰਡਾਂ ਨਾਲੋਂ ਵੱਧ ਹਨ।
ਬੀਬੀਸੀ ਪੰਜਾਬੀ ਨੇ ਸਟੇਟਸ ਰਿਪੋਰਟ ਦੀ ਕਾਪੀ ਤੱਕ ਪਹੁੰਚ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮਈ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ 1834 ਵਿਅਕਤੀਆਂ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਜਦੋਂ ਕਿ 1254 ਵਿਅਕਤੀਆਂ ਦੀ ਮੌਤ ਪਿੰਡਾਂ ਵਿਚ ਹੋਈ।
ਰਿਪੋਰਟ- ਅਰਵਿੰਦ ਛਾਬੜਾ
ਐਡਿਟ- ਗੁਲਸ਼ਨ ਕੁਮਾਰ