ਕੰਟੇਨਮੈਂਟ ਜ਼ੋਨ ਬਣੇ ਪੰਜਾਬ ਦੇ ਇਸ ਪਿੰਡ ਵਿੱਚ ਕਿਹੋ-ਜਿਹੀ ਹੈ ਜ਼ਿੰਦਗੀ

ਵੀਡੀਓ ਕੈਪਸ਼ਨ, ਕੰਟੇਨਮੈਂਟ ਜ਼ੋਨ ਬਣੇ ਪੰਜਾਬ ਦੇ ਇਸ ਪਿੰਡ ਵਿੱਚ ਕਿਹੋ-ਜਿਹੀ ਹੈ ਜ਼ਿੰਦਗੀ
ਪ੍ਰਕਾਸ਼ਿਤ

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਬਲਾਕ ਖਮਾਣੋਂ ’ਚ ਪੈਂਦੇ ਪਿੰਡ ਸ਼ਮਸ਼ਪੁਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਪਿੰਡ ਦੇ ਕਰੀਬ 15 ਵਿਅਕਤੀ ਕੋਵਿਡ ਪੌਜ਼ੀਟਿਵ ਪਾਏ ਗਏ ਸਨ ਅਤੇ 1500 ਦੇ ਕਰੀਬ ਆਬਾਦੀ ਵਾਲੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ।

ਇਸ ਪਿੰਡ ਵਿੱਚ ਸਥਾਨਕ ਵਾਸੀਆਂ ਦੀ ਜ਼ਿੰਦਗੀ ਕਿਹੋ ਜਿਹੀ ਹੈ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)