ਕੋਰੋਨਾ ਲੌਕਡਾਊਨ: ਪੰਜਾਬ ਵਿੱਚ IELTS ਕਰਨ ਵਾਲੇ ਨੌਜਵਾਨਾਂ ਨੂੰ ਕੀ ਚਿੰਤਾ ਸਤਾ ਰਹੀ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: IELTS ਕਰਨ ਵਾਲੇ ਵਿਦਿਆਰਥੀ ਲੌਕਡਾਊਨ ਤੋਂ ਹੋਏ ਪਰੇਸ਼ਾਨ
ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਵੱਡੇ ਪੱਧਰ ’ਤੇ ਖੁੱਲੇ IELTS ਸੈਂਟਰ ਵੀ ਪਿਛਲੇ ਲੰਬੇ ਸਮੇਂ ਤੋਂ ਬੰਦ ਹਨ।

ਇਸ ਬੰਦ ਕਾਰਨ IELTS ਦੀ ਟ੍ਰੇਨਿੰਗ ਲੈਣ ਵਾਲੇ ਵਿਦਿਆਰਥੀਆਂ ’ਤੇ ਅਸਰ ਪੈ ਰਿਹਾ ਹੈ ਅਤੇ ਨਾਲ ਹੀ IELTS ਸੈਂਟਰ ਮਾਲਕਾਂ ਦਾ ਰੁਜ਼ਗਾਰ ਵੀ ਪ੍ਰਭਾਵਿਤ ਹੋਇਆ ਹੈ।

ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)