You’re viewing a text-only version of this website that uses less data. View the main version of the website including all images and videos.
‘ਅਸੀਂ ਸੁੱਤੇ ਮੰਤਰੀਆਂ ਨੂੰ ਜਗਾਉਣ ਲਈ ਜਾਗੋ ਕੱਢੀ ਹੈ’
ਪ੍ਰਕਾਸ਼ਿਤ
ਗੁਰਦਾਸਪੁਰ ਦੇ ਕਸਬਾ ਕਾਦੀਆ ਵਿਖੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦੇ ਬਾਹਰ ਠੇਕਾ ਮੁਲਾਜ਼ਮ ਸੰਗਰਸ਼ ਮੋਰਚਾ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਕੰਟ੍ਰੈਕਟ ਤੇ ਭਰਤੀ ਮੁਲਾਜਮਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਧਰਨੇ ’ਚ ਮੁਲਾਜ਼ਮ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਹਨ ਅਤੇ 19 ਜੂਨ ਦੇਰ ਰਾਤ ਕਾਦੀਆ ’ਚ ਧਰਨੇ ’ਤੇ ਬੈਠੇ ਇਹਨਾਂ ਪਰਿਵਾਰਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਕਾਦੀਆ ਦੀਆਂ ਸੜਕਾਂ, ਬਾਜ਼ਾਰਾਂ ਅਤੇ ਗਲੀ ਮੁਹੱਲਿਆਂ ’ਚ ਪੰਜਾਬ ਸਰਕਾਰ ਖਿਲਾਫ਼ ਜਾਗੋ ਕੱਢੀ ਗਈ |
ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਦੇਵੇਸ਼