ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੀਡਰਾਂ ਦਾ ਵਿਰੋਧ, ਰੋਕਾਂ ਤੋੜ ਕਿਸਾਨ ਅੱਗੇ ਵਧੇ

ਵੀਡੀਓ ਕੈਪਸ਼ਨ, ਲੌਂਗੋਵਾਲ ਦੀ ਬਰਸੀ ਮੌਕੇ ਲੀਡਰਾਂ ਦਾ ਵਿਰੋਧ, ਰੋਕਾਂ ਤੋੜ ਕਿਸਾਨ ਅੱਗੇ ਵਧੇ
ਪ੍ਰਕਾਸ਼ਿਤ

ਸੰਗਰੂਰ ਦੇ ਕਸਬਾ ਲੌਂਗੋਵਾਲ ਵਿੱਚ ਕਿਸਾਨਾਂ ਨੇ ਸਿਆਸੀ ਆਗੂਆਂ ਦਾ ਵਿਰੋਧ ਕੀਤਾ।

ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪਹੁੰਚੇ ਵਿਜੇ ਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਰੋਧ ਹੋਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲੌਂਗੋਵਾਲ ਦੌਰਾ ਰੱਦ ਹੋ ਗਿਆ ਹੈ।

(ਰਿਪੋਰਟ - ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)