You’re viewing a text-only version of this website that uses less data. View the main version of the website including all images and videos.
ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਦੇ ਪੰਜਾਬ ਦੀ ਸਿਆਸਤ ਵਿੱਚ ਕੀ ਮਾਅਨੇ?
ਪ੍ਰਕਾਸ਼ਿਤ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਚਕੱਰਵਿਊ ਵਿੱਚੋਂ ਨਿਕਲਣ ਵਿੱਚ ਫ਼ਿਲਾਹਾਲ ਕਾਮਯਾਬ ਹੋ ਗਏ ਹਨ।
ਵਿਜੀਲੈਂਸ ਬਿਊਰੋ ਨੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰ ਦਿੱਤਾ ਗਿਆ।
ਕਈ ਮਾਮਲਿਆਂ ਵਿੱਚ ਜਾਂਚ ਅਤੇ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਲਈ ਹਾਲਾਤ ਅਚਾਨਕ ਬਦਲ ਗਏ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਪਰ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਛੱਡ ਵੀ ਦਿੱਤਾ ਗਿਆ, ਜਾਣੋ ਉਨ੍ਹਾਂ ਦੀ ਕੁਝ ਘੰਟਿਆਂ ਦੀ ਗ੍ਰਿਫ਼ਤਾਰੀ ਨੂੰ ਕਿਵੇਂ ਪੰਜਾਬ ਦੀ ਸਿਆਸਤ ਵਿੱਚ ਦੇਖਿਆ ਜਾ ਸਕਦਾ ਹੈ
(ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਗੁਲਸ਼ਨ ਕੁਮਾਰ)
ਇਹ ਵੀ ਪੜ੍ਹੋ: