ਲਖੀਮਪੁਰ ਖੀਰੀ ਦੀ ਘਟਨਾ 'ਤੇ ਭਾਜਪਾ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਦੀ ਸਫ਼ਾਈ

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਦੀ ਘਟਨਾ 'ਤੇ ਭਾਜਪਾ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਦੀ ਸਫ਼ਾਈ
ਪ੍ਰਕਾਸ਼ਿਤ

ਯੂਪੀ ਦੇ ਲਖੀਮਪੁਰ ਖੀਰੀ ਵਿੱਚ ਤਿੰਨ ਅਕਤੂਬਰ ਨੂੰ ਵਾਪਰੀ ਘਟਨਾ ਵਿੱਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਅਤੇ ਉਨ੍ਹਾਂ ਦੇ ਪੁੱਤਰ ਉੱਤੇ ਕਈ ਇਲਜ਼ਾਮ ਲਗਾਏ ਜਾ ਰਹੇ ਹਨ। ਮਾਮਲੇ ਉੱਤੇ ਅਜੇ ਮਿਸ਼ਰਾ ਟੈਨੀ ਤੇ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਫ਼ਾਈ ਦੇ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)