ਲਖੀਮਪੁਰ : ਮੰਤਰੀ ਦੇ ਮੁੰਡੇ ਨੂੰ ਸੰਮਨ, 2 ਤੋਂ ਪੁੱਛਗਿੱਛ ਜਾਰੀ

ਵੀਡੀਓ ਕੈਪਸ਼ਨ, ਲਖੀਮਪੁਰ : ਮੰਤਰੀ ਦੇ ਮੁੰਡੇ ਨੂੰ ਸੰਮਨ, 2 ਤੋਂ ਪੁੱਛਗਿੱਛ ਜਾਰੀ
ਪ੍ਰਕਾਸ਼ਿਤ

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਅਜੇ ਮਿਸ਼ਰਾ ਦੇ ਪੁੱਤਰ ਨੂੰ ਸੰਮਨ ਭੇਜਿਆ ਹੈ। ਇਸ ਮਾਮਲੇ ਵਿੱਚ ਦੋ ਜਣਿਆਂ ਤੋਂ ਪੁੱਛਗਿੱਛ ਜਾਰੀ ਹੈ।

3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹਿੰਸਾ ਦੌਰਾਨ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋਈ ਸੀ।

(ਵੀਡੀਓ- ANI, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)