You’re viewing a text-only version of this website that uses less data. View the main version of the website including all images and videos.
ਕਿਸਾਨ ਅੰਦੋਲਨ: ਸੁਪਰੀਮ ਕੋਰਟ ਦੀ ਟਿੱਪਣੀ ਮਗਰੋਂ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਖਾਲੀ ਕਰਨ ਬਾਰੇ ਕੀ ਬੋਲੇ
ਪ੍ਰਕਾਸ਼ਿਤ
ਤਿੰਨ ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹੋਏ ਤਕਰੀਬਨ ਇੱਕ ਸਾਲ ਹੋਣ ਵਾਲਾ ਹੈ।
ਸੁਪਰੀਮ ਕੋਰਟ ਨੇ ਦਿੱਲੀ ਦੀਆਂ ਸਰਹੱਦਾਂ ਉਪਰ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਬਾਰੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਆਖਿਆ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ।
ਵੀਡੀਓ- ਏਐੱਨਆਈ, ਐਡਿਟ- ਰਾਜਨ ਪਪਨੇਜਾ