ਟਿਕਰੀ ਤੇ ਗਾਜ਼ੀਪੁਰ ਬਾਰਡਰ 'ਤੇ ਲੱਗੇ ਬੈਰੀਕੇਡ ਹਟਾਏ ਜਾ ਰਹੇ ਹਨ

ਪ੍ਰਕਾਸ਼ਿਤ

ਕਿਸਾਨ ਅੰਦੋਲਨ ਨੇੜੇ ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਏ ਜਾ ਰਹੇ ਹਨ। ਪੁਲਿਸ ਮੁਤਾਬਕ ਹਾਈਵੇਅ ਤੋਂ ਬੈਰੀਕੇਡ ਹਟਾਏ ਜਾ ਰਹੇ ਹਨ।

ਦੱਸਦੇਈਏ ਕਿ ਪਿਛਲੇ 11 ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨੇ ''ਤੇ ਬੈਠੇ ਹਨ।

ਵੀਡੀਓ- ਏਐੱਨਆਈ, ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)