You’re viewing a text-only version of this website that uses less data. View the main version of the website including all images and videos.
ਪੰਜਾਬ 'ਚ ਬੀਐੱਸਐੱਫ਼ ਦਾ ਦਾਇਰਾ ਵਧਾਉਣ ਖਿਲਾਫ਼ ਅਕਾਲੀ ਦਲ ਦੀ ਮੋਟਰਸਾਈਕਲ ਰੈਲੀ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਬਾਰਡਰ ਨੇੜੇ ਬੀਐੱਸਐੱਫ਼ ਦਾ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਕਰਨ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਸਬੰਧ ਵਿੱਚ ਅਟਾਰੀ-ਵਾਹਗਾ ਬਾਰਡਰ ਤੋਂ ਲੈ ਕੇ ਅੰਮ੍ਰਿਤਸਰ ਦੇ ਨੇੜੇ ਗੋਲਡਨ ਗੇਟ ਤੱਕ ਅਕਾਲੀ ਦਲ ਵੱਲੋਂ ਮੋਟਰਸਾਈਕਲਾਂ ’ਤੇ ਮਾਰਚ ਕੱਢਿਆ ਜਾ ਰਿਹਾ ਹੈ।
ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬੀਐੱਸਐੱਫ਼ ਨੂੰ ਸਰਹੱਦ ਤੋਂ ਅੰਦਰ 50 ਕਿਲੋ ਮੀਟਰ ਤੱਕ ਦੇ ਖ਼ੇਤਰ ’ਚ ਤਲਾਸ਼ੀ, ਗ੍ਰਿਫ਼ਤਾਰੀ ਤੇ ਜ਼ਬਤੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ।
ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ