You’re viewing a text-only version of this website that uses less data. View the main version of the website including all images and videos.
ਨਿਊਜ਼ੀਲੈਂਡ ਤੋਂ ਮਿਲੀ ਹਾਰ ਤੋਂ ਬਾਅਦ ਭਾਰਤ ਦਾ ਸੈਮੀਫਾਈਨਲ ਵਿੱਚ ਪਹੁੰਚਣ ਦਾ ਰਾਹ ਇੰਝ ਹੋਇਆ ਔਖਾ
ਪ੍ਰਕਾਸ਼ਿਤ
ਟੀ ਟਵੰਟੀ ਵਿਸ਼ਵ ਕੱਪ ਵਿੱਚ ਐਤਵਾਰ ਨੂੰ ਨਿਊਜ਼ੀਲੈਂਡ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾਇਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਵੀ ਭਾਰਤ ਨੂੰ ਦਸ ਵਿਕਟਾਂ ਨਾਲ ਮਾਤ ਦਿੱਤੀ ਸੀ।
ਹੁਣ ਭਾਰਤ ਦਾ ਇਸ ਚੈਂਪੀਅਨਸ਼ਿਪ ਵਿੱਚ ਸਫ਼ਰ ਆਪਣੇ ਅਗਲੇ ਮੈਚਾਂ ਵਿੱਚ ਪ੍ਰਦਰਸ਼ਨ ਦੇ ਨਾਲ-ਨਾਲ ਦੂਸਰੀਆਂ ਟੀਮਾਂ ਦੇ ਪ੍ਰਦਰਸ਼ਨ ਉੱਪਰ ਵੀ ਨਿਰਭਰ ਕਰਦਾ ਹੈ। ਪਾਕਿਸਤਾਨ ਦਾ ਸੈਮੀਫਾਈਨਲ ਵਿੱਚ ਪੁੱਜਣਾ ਲਗਭਗ ਪਹਿਲਾਂ ਹੀ ਤੈਅ ਹੋ ਚੁੱਕਿਆ ਹੈ।
ਐਡਿਟ- ਰਾਜਨ ਪਪਨੇਜਾ