ਨਵਜੋਤ ਸਿੰਘ ਸਿੱਧੂ ਦੀ ਆਪਣੀ ਹੀ ਸਰਕਾਰ ਖ਼ਿਲਾਫ਼ ਮਰਨ ਵਰਤ ਦੀ ਚਿਤਾਵਨੀ

ਵੀਡੀਓ ਕੈਪਸ਼ਨ, ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਖ਼ਿਲਾਫ਼ ਕਿਉਂ ਮਰਨ ਵਰਤ ’ਤੇ ਬੈਠਣਗੇ
ਪ੍ਰਕਾਸ਼ਿਤ

ਨਵਜੋਤ ਸਿੰਘ ਸਿੱਧੂ ਨੇ ਹੁਣ ਪੰਜਾਬ ਸਰਕਾਰ ਨੂੰ ਮਰਨ ਵਰਤ 'ਤੇ ਬੈਠਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਬੇਅਦਬੀ ਅਤੇ ਨਸ਼ਿਆਂ ਨਾਲ ਸਬੰਧਤ ਰਿਪੋਰਟ ਜਨਤਕ ਨਾ ਕੀਤੀ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਮਰਨ ਵਰਤ ਸ਼ੁਰੂ ਕਰਨਗੇ।

ਐਡਿਟ - ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)