ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ

ਵੀਡੀਓ ਕੈਪਸ਼ਨ, ਕਿਸਾਨ ਅੰਦੋਲਨ: ਪੰਜਾਬ ਤੋਂ ਸ਼ੁਰੂ ਹੋਏ ਵਿਰੋਧ ਤੋਂ ਲੈ ਕੇ ਸਰਕਾਰ ਦੇ ਝੁਕਣ ਤੱਕ
ਪ੍ਰਕਾਸ਼ਿਤ

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।

ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ 'ਚ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਧਰਨੇ ਉੱਤੇ ਡਟੇ ਰਹਿਣਗੇ। ਕਿਸਾਨਾਂ ਦੇ ਵਿਰੋਧ ਤੋਂ ਲੈ ਕੇ ਸਰਕਾਰ ਦੇ ਕਾਨੂੰਨ ਵਾਪਸੀ ਦੇ ਐਲਾਨ ਤੱਕ ਦੀਆਂ 11 ਅਹਿਮ ਘਟਨਾਵਾਂ ਜਾਣੋ।

ਵੀਡੀਓ- ਖੁਸ਼ਹਾਲ ਲਾਲੀ, ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)