ਹਰਿਮੰਦਰ ਸਾਹਿਬ ਵਿੱਚ ਹੋਇਆ ਕਤਲ ਨਿੰਦਣਯੋਗ ਨਹੀਂ- ਹਰਜਿੰਦਰ ਸਿੰਘ ਧਾਮੀ

ਪ੍ਰਕਾਸ਼ਿਤ

ਪਿਛਲੇ ਦਿਨੀਂ ਹਰਿਮੰਦਰ ਸਾਹਿਬ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਕੋਸ਼ਿਸ਼ ਦੀ ਘਟਨਾ ਮਗਰੋਂ ਲੋਕਾਂ ਨੇ ਉਸ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ ਸੀ। ਇਸ ਕਤਲ ਨੂੰ ਕਈ ਲੋਕਾਂ ਨੇ ਜਾਇਜ਼ ਕਿਹਾ ਅਤੇ ਕਈਆਂ ਨੇ ਇਸ ਦੀ ਨਿਖੇਧੀ ਕੀਤੀ।

ਕਤਲ ਨੂੰ ਸਹੀ ਠਹਿਰਾਉਣ ਵਾਲੇ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਖ਼ਾਸ ਗੱਲਬਾਤ।

ਰਿਪੋਰਟ- ਮਨਪ੍ਰੀਤ ਕੌਰ, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)