ਝੋਨੇ ਦੀ ਸਿੱਧੀ ਬਿਜਾਈ ਕਿਵੇਂ ਲਾਹੇਵੰਦ ਹੋ ਸਕਦੀ ਹੈ ਤੇ ਕੀ ਹੈ ਸਹੀ ਤਰੀਕਾ
ਪ੍ਰਕਾਸ਼ਿਤ
ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਸਲਾਹ ਦੇ ਰਹੇ ਹਨ।
ਪੰਜਾਬ ਵਿੱਚ ਇਹ ਕਿਸਾਨਾਂ ਲਈ ਕਿਵੇਂ ਲਾਹੇਵੰਦ ਸਾਬਤ ਹੋ ਸਕਦੀ ਹੈ ਅਤੇ ਇਸ ਨੂੰ ਕਰਨ ਦਾ ਸਹੀ ਤਰੀਕਾ ਆਖ਼ਰ ਕੀ ਹੈ, ਇਸ ਬਾਰੇ ਅਸੀਂ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਨਾਲ ਖ਼ਾਸ ਗੱਲਬਾਤ ਕੀਤੀ।
ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ - ਰਾਜਨ ਪਪਨੇਜਾ
ਇਹ ਵੀ ਪੜ੍ਹੋ: