You’re viewing a text-only version of this website that uses less data. View the main version of the website including all images and videos.
ਜੋਗਿੰਦਰ ਸਿੰਘ ਉਗਰਾਹਾਂ ਝੋਨੇ ਦੇ ਸਿੱਧੀ ਬਿਜਾਈ, ਕਿਸਾਨਾਂ ਦੀ ਹਾਲਤ ਤੇ ਮਾਨ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕੀ ਕਹਿੰਦੇ
ਪ੍ਰਕਾਸ਼ਿਤ
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਝੋਨੇ ਦੀ ਸਿੱਧੀ ਬਿਜਾਈ, ਧਨਾਢਾ ਵੱਲੋਂ ਕੀਤੇ ਕਬਜ਼ਿਆਂ ਅਤੇ ਭਗਵੰਤ ਮਾਨ ਦੀ ਸਰਕਾਰ ਬਾਰੇ ਆਪਣੇ ਵਿਚਾਰ ਬੀਬੀਸੀ ਪੰਜਾਬੀ ਨਾਲ ਖ਼ਸ ਗੱਲਬਾਤ ਦੌਰਾਨ ਸਾਂਝੇ ਕੀਤੇ।
ਉਨ੍ਹਾਂ ਦੇ ਆਪਣੇ ਅਗਲੇ ਪਲਾਨ ਬਾਰੇ ਵੀ ਦੱਸਿਆ।
ਰਿਪੋਰਟ - ਸੁਰਿੰਦਰ ਮਾਨ, ਐਡਿਟ - ਰਾਜਨ ਪਪਨੇਜਾ
ਇਹ ਵੀ ਪੜ੍ਹੋ: