ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਰਾਜੋਆਣਾ ਦੀ ਭੈਣ ਸਣੇ ਕੌਣ-ਕੌਣ ਚੋਣ ਮੈਦਾਨ 'ਚ‍

ਵੀਡੀਓ ਕੈਪਸ਼ਨ, ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਰਾਜੋਆਣਾ ਦੀ ਰਾਜੋਆਣਾ ਦੀ ਭੈਣ ਸਮੇਤ ਕੌਣ ਕੌਣ ਚੋਣ ਮੈਦਾਨ ਵਿੱਚ
ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਚੋਣ ਮੈਦਾਨ ਵਿੱਚ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।

ਵੀਡੀਓ- ਗੁਰਮਿੰਦਰ ਸਿੰਘ ਗਰੇਵਾਲ, ਸੁਖਚਰਨ ਪ੍ਰੀਤ

ਪ੍ਰੋਡਿਊਸਰ- ਅਰਸ਼ਦੀਪ ਕੌਰ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)