You’re viewing a text-only version of this website that uses less data. View the main version of the website including all images and videos.
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਰਾਜੋਆਣਾ ਦੀ ਭੈਣ ਸਣੇ ਕੌਣ-ਕੌਣ ਚੋਣ ਮੈਦਾਨ 'ਚ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਚੋਣ ਮੈਦਾਨ ਵਿੱਚ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।
ਵੀਡੀਓ- ਗੁਰਮਿੰਦਰ ਸਿੰਘ ਗਰੇਵਾਲ, ਸੁਖਚਰਨ ਪ੍ਰੀਤ
ਪ੍ਰੋਡਿਊਸਰ- ਅਰਸ਼ਦੀਪ ਕੌਰ
ਐਡਿਟ- ਰਾਜਨ ਪਪਨੇਜਾ