ਮੀਰਵਾਇਜ਼ ਉਮਰ ਫਾਰੂਕ ਨੂੰ ਨਹੀ ਕੀਤਾ ਨਜ਼ਰਬੰਦ-ਮਨੋਜ ਸਿਨਹਾ

ਮਨੋਜ ਸਿਨਹਾ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 1 ਮਿੰਟ

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਬੀਬੀਸੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੁਹਰਾਇਆ ਹੈ ਕਿ ਕਸ਼ਮੀਰ ਮੁੱਦੇ 'ਤੇ ਪਾਕਿਸਤਾਨ ਨਾਲ ਗੱਲਬਾਤ ਦੀ ਕੋਈ ਲੋੜ ਨਹੀਂ ਹੈ।

ਕਸ਼ਮੀਰੀ ਪੰਡਤਾਂ 'ਤੇ ਹਮਲਿਆਂ ਨੂੰ 'ਅੱਤਵਾਦੀ ਹਮਲਾ' ਕਰਾਰ ਦਿੰਦਿਆਂ ਸਿਨਹਾ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਪਾਕਿਸਤਾਨ ਤੋਂ ਹੁਕਮ ਆਉਣ 'ਤੇ ਕਸ਼ਮੀਰ 'ਚ ਦੁਕਾਨਾਂ ਬੰਦ ਹੋ ਜਾਂਦੀਆਂ ਸਨ ਅਤੇ ਹੁਣ ਉਹ ਸਥਿਤੀ ਬਦਲ ਗਈ ਹੈ।

ਉਨ੍ਹਾਂ ਨੇ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੂੰ "ਘਰ ਵਿੱਚ ਨਜ਼ਰਬੰਦ ਜਾਂ ਬੰਦ" ਕੀਤੇ ਜਾਣ ਤੋਂ ਸਾਫ਼ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਘਰ ਦੇ ਆਲੇ ਦੁਆਲੇ ਪੁਲਿਸ ਸਿਰਫ਼ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਹੈ। ਫਾਰੂਕ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ।

ਇੰਟਰਵਿਊ: ਮੁਕੇਸ਼ ਸ਼ਰਮਾ

ਨਿਰਮਾਤਾ: ਵਾਤਸਲਿਆ ਰਾਏ

ਕੈਮਰਾ: ਸ਼ਫਾਤ ਫਾਰੂਕ

ਸੰਪਾਦਨ: ਦੀਪਕ ਜਸਰੋਟੀਆ

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)