ਧਾਰਾ 370: ਪਾਕਿਸਤਾਨ-ਸ਼ਾਸਿਤ ਕਸ਼ਮੀਰ ਵਿੱਚ ਫੁੱਟਿਆ ਗੁੱਸਾ

ਪ੍ਰਕਾਸ਼ਿਤ

ਭਾਰਤ ਸ਼ਾਸਿਤ ਕਸ਼ਮੀਰ ਤੋਂ ਭਾਰਤ ਸਰਕਾਰ ਨੇ ਧਾਰਾ 370 ਹਟਾਉਣ ਦਾ ਐਲਾਨ ਕੀਤਾ ਹੈ। ਪਾਕਿਸਤਾਨ ਸ਼ਾਸਿਤ ਕਸ਼ਮੀਰ ਦੇ ਮੁਜ਼ੱਫ਼ਰਾਬਾਦ ਵਿੱਚ ਹੋ ਰਹੇ ਮੁਜ਼ਾਹਰਿਆਂ ਬਾਰੇ ਬੀਬੀਸੀ ਪੱਤਰਕਾਰ ਦੀ ਰਿਪੋਰਟ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)