You’re viewing a text-only version of this website that uses less data. View the main version of the website including all images and videos.
ਲੰਡਨ: ਭਾਰਤ-ਸ਼ਾਸਿਤ ਜੰਮੂ-ਕਸ਼ਮੀਰ ’ਚੋਂ ਧਾਰਾ 370 ਖ਼ਤਮ ਕੀਤੇ ਜਾਣ ਖਿਲਾਫ ਪ੍ਰਦਰਸ਼ਨ
ਪ੍ਰਕਾਸ਼ਿਤ
ਇਸ ਮੁਜ਼ਾਹਰੇ ਨੂੰ ਕਸ਼ਮੀਰ ਕੌਂਸਲ ਵੱਲੋਂ ਪ੍ਰਬੰਧਿਤ ਕਰਵਾਇਆ ਗਿਆ ਸੀ। ਇਸ ਵਿੱਚ ਖਾਲਿਸਤਾਨ ਸਮਰੱਥਕ ਤੇ ਪਾਕਿਸਤਾਨ ਪੱਖੀ ਗਰੁੱਪਾਂ ਦੇ ਨਾਲ ਕੁਝ ਭਾਰਤੀ ਜਥੇਬੰਦੀਆਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।
ਇਨ੍ਹਾਂ ਮੁਜ਼ਾਹਰਿਆਂ ਦੇ ਸਾਹਮਣੇ ਭਾਰਤੀ ਗਰੁੱਪਾਂ ਵੱਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ ਅਤੇ ਇਸ ਦੌਰਾਨ ਸਕੌਟਲੈਂਡ ਯਾਰਡ ਪੁਲਿਸ ਨੇ 4 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਭਾਰਤੀ ਹਾਈ ਕਮਿਸ਼ਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।
ਰਿਪੋਰਟ- ਗਗਨ ਸਭਰਵਾਲ