ਕਰਤਾਰਪੁਰ ਲਾਂਘਾ: ਪਾਕਿਸਤਾਨ ਵਾਲੇ ਪਾਸੇ ਕੰਮ ਕਿੰਨਾ ਹੋਇਆ, ਦੇਖੋ
ਪ੍ਰਕਾਸ਼ਿਤ
ਕਰਤਾਰਪੁਰ ਸਾਹਿਬ, ਪਾਕਿਸਤਾਨ ਤੋਂ ਰਿਪੋਰਟ: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘਾ 9 ਨਵੰਬਰ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ।
ਲਾਂਘਾ ਖੁੱਲ੍ਹਣ ਦੇ ਤਿੰਨ ਦਿਨਾਂ ਬਾਅਦ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਹੈ।
ਪਾਕਿਸਤਾਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 86% ਕੰਮ ਪੂਰਾ ਹੋ ਚੁੱਕਾ ਹੈ ਤੇ ਅਕਤੂਬਰ ਦੇ ਅੰਤ ਤੱਕ ਮੁੱਕ ਜਾਵੇਗਾ।
(ਐਡਿਟ: ਰਾਜਨ ਪਪਨੇਜਾ)