ਸੰਯੁਕਤ ਰਾਸ਼ਟਰ ਮਹਾਸਭਾ ’ਚ ਨਰਿੰਦਰ ਮੋਦੀ ਤੇ ਇਮਰਾਨ ਖ਼ਾਨ ਦਾ ਭਾਸ਼ਣ
ਪ੍ਰਕਾਸ਼ਿਤ
ਭਾਰਤੀ ਪ੍ਰਧਾਨ ਮੰਤਰੀ ਦਾ ਇਸ ਵਾਰ ਇਹ ਸੰਯੁਕਤ ਰਾਸ਼ਟਰ ਵਿੱਚ ਦੂਜਾ ਸੰਬੋਧਨ ਹੋਵੇਗਾ। ਇਸ ਤੋਂ ਪਹਿਲਾ ਉਨ੍ਹਾਂ ਨੇ ਜਲਵਾਯੂ ਪਰਿਵਰਤਨ ਸੰਮੇਲਨ ਨੂੰ ਸੰਬੋਧਿਤ ਕੀਤਾ ਸੀ।
ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 74ਵੇਂ ਸੈਸ਼ਨ ਦੀ ਕਾਰਵਾਈ ਭਾਰਤੀ ਸਮੇਂ ਮੁਤਾਬਕ ਸ਼ੁੱਕਰਵਾਰ ਸ਼ਆਮ ਸਾਢੇ 6 ਵਜੇ ਸ਼ੁਰੂ ਹੋਵੇਗੀ।
ਰਿਪੋਰਟ: ਨਿਊਯਾਰਕ ਤੋਂ ਬੀਬੀਸੀ ਲਈ ਰਵਿੰਦਰ ਸਿੰਘ ਰੋਬਿਨ