ਕੰਦੀਲ ਬਲੋਚ ਕਤਲ ਮਾਮਲੇ ’ਚ ਉਸ ਦੇ ਭਰਾ ਨੂੰ ਉਮਰ ਕੈਦ

ਪ੍ਰਕਾਸ਼ਿਤ

ਪਾਕਿਸਤਾਨ ਦੀ ਸੋਸ਼ਲ ਮੀਡੀਆ ਸਟਾਰ ਕੰਦੀਲ ਬਲੋਚ ਦੇ ਕਤਲ ਮਾਮਲੇ ਵਿੱਚ ਉਸਦੇ ਭਰਾ ਵਸੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਆਪਣੇ ਬੇਬਾਕ ਅੰਦਾਜ਼ ਲਈ ਪਛਾਣੀ ਜਾਣ ਵਾਲੀ ਪਾਕਿਸਤਾਨ ਸੋਸ਼ਲ ਮੀਡੀਆ ਸੈਲੀਬ੍ਰਿਟੀ ਕੰਦੀਲ ਬਲੌਚ ਦਾ ਜੁਲਾਈ 2016 ਵਿੱਚ ਕਤਲ ਕਰ ਦਿੱਤਾ ਗਿਆ ਸੀ।

ਰਿਪੋਰਟ: ਤਰਹਬ ਅਸਗਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)